News Varta
News Varta

News that Matters. Journalism that Acts

RNI NO. PUNPUN 2013/59060 | MSME NO. UD-PB-16367 | 18°C
BREAKING NEWS

Top Dispatches

Latest News

ਯੁੱਧ ਨਸ਼ਿਆਂ ਵਿਰੁੱਧ: ਹੋਟਸਪੌਟ ਥਾਵਾਂ 'ਤੇ ਵਿਆਪਕ ਸਫ਼ਾਈ ਮੁਹਿੰਮ ਜਾਰੀ : ਡਿਪਟੀ ਕਮਿਸ਼ਨਰ

ਯੁੱਧ ਨਸ਼ਿਆਂ ਵਿਰੁੱਧ: ਹੋਟਸਪੌਟ ਥਾਵਾਂ 'ਤੇ ਵਿਆਪਕ ਸਫ਼ਾਈ ਮੁਹਿੰਮ ਜਾਰੀ : ਡਿਪਟੀ ਕਮਿਸ਼ਨਰ

ਜ਼ਿਲ੍ਹੇ ਵਿਚ 20 ਹੋਟਸਪੌਟ ਥਾਵਾਂ ਦੀ ਪਛਾਣ ਕਰਕੇ ਪਿੰਡਾਂ ਅਤੇ ਸ਼ਹਿਰਾਂ ਦੇ ਇਨ੍ਹਾਂ ਇਲਾਕਿਆਂ ਵਿਚ ਨਸ਼ਿਆਂ ਦੇ ਖਾਤਮੇ ਲਈ ਕਾਰਵਾਈ ਕੀਤੀ ਜਾ ਰਹੀ ਹੈ

ਏਸ਼ੀਅਨ ਪੈਰਾ ਖੇਡਾਂ ’ਚ ਭਾਰਤ ਦੀ ਤੀਹਰੀ ਜਿੱਤ, ਮਾਲੇਰਕੋਟਲਾ ਦੇ ਮੁਹੰਮਦ ਯਾਸਰ ਨੇ ਚਾਂਦੀ ਦਾ ਤਗਮਾ ਜਿੱਤ ਕੇ ਰਚਿਆ ਮਾਣਮੱਤਾ ਇਤਿਹਾਸ-ਵਿਰਾਜ ਐਸ. ਤਿੜਕੇ

ਏਸ਼ੀਅਨ ਪੈਰਾ ਖੇਡਾਂ ’ਚ ਭਾਰਤ ਦੀ ਤੀਹਰੀ ਜਿੱਤ, ਮਾਲੇਰਕੋਟਲਾ ਦੇ ਮੁਹੰਮਦ ਯਾਸਰ ਨੇ ਚਾਂਦੀ ਦਾ ਤਗਮਾ ਜਿੱਤ ਕੇ ਰਚਿਆ ਮਾਣਮੱਤਾ ਇਤਿਹਾਸ-ਵਿਰਾਜ ਐਸ. ਤਿੜਕੇ

ਮਾਲੇਰਕੋਟਲਾ ਜ਼ਿਲ੍ਹੇ ਦੇ ਅਮਰਗੜ੍ਹ ਨਾਲ ਸਬੰਧਤ ਮੁਹੰਮਦ ਯਾਸਰ ਨੇ 15.06 ਮੀਟਰ ਗੋਲਾ ਸੁੱਟ ਕੇ ਚਾਂਦੀ ਦਾ ਤਗਮਾ ਜਿੱਤਿਆ। ਇਸ ਇਤਿਹਾਸਕ ਪ੍ਰਾਪਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਮੁਹੰਮਦ ਯਾਸਰ, ਉਸ ਦੇ ਪਰਿਵਾਰ ਅਤੇ ਕੋਚ ਨੂੰ ਦਿਲੀ ਮੁਬਾਰਕਬਾਦ ਦਿੱਤੀ

ਯੁੱਧ ਨਸ਼ਿਆਂ ਵਿਰੁੱਧ: ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਨਸ਼ਿਆਂ ਦੇ ਹੌਟਸਪੌਟ ਖੇਤਰਾਂ ਦੀ ਕਰੜੀ ਨਜ਼ਰਸਾਨੀ

ਯੁੱਧ ਨਸ਼ਿਆਂ ਵਿਰੁੱਧ: ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਨਸ਼ਿਆਂ ਦੇ ਹੌਟਸਪੌਟ ਖੇਤਰਾਂ ਦੀ ਕਰੜੀ ਨਜ਼ਰਸਾਨੀ

ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਆਈਏਐੱਸ ਨੇ ਦੱਸਿਆ ਕਿ ਜ਼ਿਲ੍ਹੇ ਵਿਚ 10 ਹੌਟਸਪੌਟ ਥਾਵਾਂ ਦੀ ਸ਼ਨਾਖ਼ਤ ਕਰਕੇ ਜਿੱਥੇ ਇਨ੍ਹਾਂ ਥਾਵਾਂ ਦੀ ਸਖ਼ਤ ਨਿਗਰਾਨੀ ਕੀਤੀ ਜਾ ਰਹੀ ਹੈ